ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜਲੰਧਰ ਸ਼ਹਿਰ ਤੋਂ ਆਵਾਰਾ ਤੇ ਬੇਸਹਾਰਾ ਪਸ਼ੂ ਗਊ਼ਸ਼ਾਲਾ ਪਹੁੰਚਾਉਣ ਦੀ ਸਖ਼ਤ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜਲੰਧਰ ਸ਼ਹਿਰ ਤੋਂ ਆਵਾਰਾ ਤੇ ਬੇਸਹਾਰਾ ਪਸ਼ੂ ਗਊ਼ਸ਼ਾਲਾ ਪਹੁੰਚਾਉਣ ਦੀ ਸਖ਼ਤ ਹਦਾਇਤ( ਨੋਰਥ ਇੰਡੀਆ ਰਿਪੋਰਟ) 24/7/25
ਜਖਮੀ ਅਤੇ ਬੇਸਹਾਰਾ ਪਸ਼ੂਧਨ ਦੀ ਸੂਚਨਾ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ9646222555 ਤੇ ਸੰਪਰਕ ਕੀਤਾ ਜਾ ਸਕਦਾ ਹੈ
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਜਲੰਧਰ ਸ਼ਹਿਰ ਤੋਂ ਅਵਾਰਾ ਅਤੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾ ਤੱਕ ਪਹੁੰਚਾਉਣ ਦੀ ਸਖਤ ਹਦਾਇਤ ਕੀਤੀ ਗਈ ਏ ਟੀਚਾ 31 ਅਗਸਤ ਤੱਕ ਪੂਰਾ ਕਰਨ ਲਈ ਕਿਹਾ
Discover more from North India Reporter
Subscribe to get the latest posts sent to your email.