ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵਾ ਸ਼ਹੀਦੀ ਦਿਹਾੜਾ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵਾ ਸ਼ਹੀਦੀ ਦਿਹਾੜਾ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵਾ ਸ਼ਹੀਦੀ ਦਿਹਾੜਾ
ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ, ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 2 ਵਜੇ ਤੱਕ ਨੇੜੇ ਸਟੇਟ ਬੈਂਕ ਆਫ ਇੰਡੀਆ ਬੈਕ ਸਾਈਡ ਬਡਵਾਲ ਹੋਸਪਿਟਲ ਟਾਂਡਾ ਉੜਮੁਡ਼ ਇਹ ਕੀਰਤਨ ਦਰਬਾਰ ਸਰਬ ਧਰਮ ਗੁਰਬਾਣੀ ਪ੍ਰਚਾਰ ਸਭਾ ਟਾਂਡਾ ਉੜਮੁੜ ਵੱਲੋਂ ਸਾਂਝੇ ਤੌਰ ਤੇ ਕਰਵਾਇਆ ਜਾ ਰਿਹਾ ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਮੂਹ ਇਲਾਕਾ ਨਿਵਾਸੀ ਇਸ ਕੀਰਤਨ ਦਰਬਾਰ ਵਿੱਚ ਹੁਮ ਹੁਮਾ ਕੇ ਪਹੁੰਚਣ ਅਤੇ ਸ਼ਹੀਦਾਂ ਦੇ ਸਰਤਾਜ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਕੇ ਸ਼ੁਕਰਾਨਾ ਕਰਨ
Discover more from North India Reporter
Subscribe to get the latest posts sent to your email.





