CM ਭਗਵੰਤ ਸਿੰਘ ਮਾਨ ਜੀ ਵਲੋਂ ਦੇਸ ਵਾਸੀਆਂ ਨੂੰ 2026 ਨਵੇਂ ਸਾਲ ਦੀਆ ਦਿੱਤੀਆਂ ਵਧਾਈਆਂ

CM ਭਗਵੰਤ ਸਿੰਘ ਮਾਨ ਜੀ ਵਲੋਂ ਦੇਸ ਵਾਸੀਆਂ ਨੂੰ 2026 ਨਵੇਂ ਸਾਲ ਦੀਆ ਦਿੱਤੀਆਂ ਵਧਾਈਆਂ

ਚੰਡੀਗੜ੍ਹ :(ਨੌਰਥ ਇੰਡੀਆ ਰਿਪੋਰਟ) ਨਵੇਂ ਸਾਲ 2026 ਦਾ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆ ਹਨ। ਨਵੇਂ ਸਾਲ ‘ਤੇ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ, “ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ, ”ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ। #happynewyear2026 ”
NORTH INDIA REPORTER ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.atoznorthgroup.app
Discover more from North India Reporter
Subscribe to get the latest posts sent to your email.





